ਬੁੱਲ੍ਹੇ ਸ਼ਾਹ ਰੰਗ ਫਿੱਕੇ ਹੋ ਗਏ ਤੇਰੇ ਬਾਝੋਂ ਸਾਰੇ ,,
ਰੌਲਾ ਪਾ ਅਹਿਸਾਨ ਕੀਤਾ ਫਿੱਟੇ ਮੂੰਹ ਕਹਾਉਂਦਾ ਏ
ਕਰਦੇ ਜੋ ਰੁੱਖ ਜਿਆਦਾ ਉੱਚੇ ਨੇ ਉਹ ਕਿਸੇ ਨੂੰ ਛਾਵਾਂ ਨਹੀਂ ਕਰਦੇ
ਵੇਖਣ ਨੂੰ ਵੀ ਤਰਸੇਂਗਾ, ਮਿਲਣਾ ਤਾਂ ਦੂਰ ਬੱਲਿਆ ..
ਤੜਫ ਰਹੇ ਨੇਂ ਉਹ ਜਿਹਨਾਂ ਨੂੰ ਹਾਸਿਲ ਨਹੀਂ ਹਾਂ.
ਦੂਜੀ ਵਾਰੀ ਪਹਿਲੀਆਂ ਗੱਲਾਂ ਕਿੱਥੇ ਬਣਦੀਆਂ ਨੇ
ਹਮਸਫਰ ਬੇਸ਼ੱਕ ਗਰੀਬ ਹੋਵੇ ਪਰ ਚੰਗਾ ਜਰੂਰ ਹੋਣਾ ਚਾਹੀਦਾ
ਜਿਸ ਵਿੱਚ ਉਹ ਇਨਸਾਨੀਅਤ ਦਾ ਗਲਾ ਘੋਟ ਕੇ punjabi status ਕਾਮਯਾਬ ਹੋਇਆ ਹੋਵੇ
ਅੰਦਰੋਂ ਤਾਂ ਸਭ ਸੜੇ ਪਏ ਨੇ,ਬਾਹਰੋਂ ਰੱਖਦੇ ਨੇ ਸਾਰ ਬੜੀ
ਕੰਬਖਤ ਆਜ ਤਕ ਇਸ ਜਿਸਮ ਕਾ ਬੋਝ ਉਠਾਏ ਦਰਬਦਰ ਫਿਰਤਾ ਹੂੰ
ਵਾਧਾ ਕਰਕੇ ਮੁੱਕਰ ਜਾਵਾਂ, ਏਦਾਂ ਦਾ ਤੇਰਾ ਯਾਰ ਨੀਂ ,
ਮੈਥੋਂ ਦੂਰੀ ਨਹੀ ਝੱਲੀ ਜਾਂਦੀ ਮੈਨੂੰ ਸ਼ਮਸ਼ਾਨ ਵਿੱਚ ਸਵਾਹ ਬਣਾ ਦੇ
ਆਕੜਾ ਵਿੱਚ ਨਹੀ ਅਸੀ ਤਾ ਅਣਖਾ ਵਿੱਚ ਰਹਿੰਦੇ ਹਾ
ਨੇ ਜਦ ਮਿਲ ਕੇ ਬੈਠਾਂਗੇ ਤਾਂ ਗਲਾਂ ਬਹੁਤ ਕਰਨੀਆਂ.